Abohar NewsPunjab News
ਪੰਜਾਬ ਜਿਮਨੀ ਚੋਣ ਨਤੀਜੇ ਵਿੱਚ ਆਪ ਨੇ ਗਿੱਦੜਬਾਹਾ ਸਮੇਤ 3 ਸੀਟਾਂ ਤੇ ਮਾਰੀ ਬਾਜ਼ੀ
ਪੰਜਾਬ (ਅਬੋਹਰ): ਗਿੱਦੜਬਾਹਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ 21969 ਵੋਟਾਂ ਦੇ ਵੱਡੇ ਫ਼ਰਕ ਨਾਲ ਜੇਤੂ ਰਹੇ ਹਨ। ਡਿੰਪੀ ਢਿੱਲੋਂ ਨੂੰ 71644 ਵੋਟਾਂ ਹਾਸਿਲ ਹੋਈਆਂ,
ਜਦਕਿ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ 49675 ਵੋਟਾਂ ਨਾਲ ਦੂਜੇ ਨੰਬਰ ‘ਤੇ ਅਤੇ ਭਾਜਪਾ ਦੇ ਮਨਪ੍ਰੀਤ ਸਿੰਘ ਬਾਦਲ 12227 ਵੋਟਾਂ ਨਾਲ ਤੀਜੇ ਨੰਬਰ ‘ਤੇ ਰਹੇ ਹਨ।