Abohar NewsJobs & CareerPunjab News
ਸਕੂਲਾਂ ਦੀਆਂ ਛੁੱਟੀਆਂ ਵਿੱਚ 07 ਜਨਵਰੀ 2025 ਤੱਕ ਹੋਇਆ ਵਾਧਾ

ਅਬੋਹਰ: ਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ 31 ਦਸੰਬਰ 2024 ਤੱਕ ਕੀਤੀਆਂ ਗਈਆਂ ਸਨ। ਪ੍ਰੰਤੂ ਪੰਜਾਬ ਵਿੱਚ ਠੰਡ ਦੇ ਪ੍ਰਕੋਪ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਵਿੱਚ ਵਾਧਾ ਕੀਤਾ ਗਿਆ ਹੈ। ਇਸ ਦੌਰਾਨ ਸਰਕਾਰ ਵੱਲੋਂ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਹੁਣ 07 ਜਨਵਰੀ 2025 ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਹੁਣ ਸਾਰੇ ਸਕੂਲ 08 ਜਨਵਰੀ 2025 ਨੂੰ ਖੁੱਲਣਗੇ।
Author: Abohar Live