Punjab News
WordPress is a favorite blogging tool of mine and I share tips and tricks for using WordPress here.
-
ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਵਿਦਿਅਕ ਸੈਸ਼ਨ 2025-26 ਦੌਰਾਨ ਨੌਵੀਂ ਅਤੇ ਗਿਆਰਵੀਂ ਜਮਾਤ ਦੀ ਪ੍ਰੀਖਿਆ ਕੱਲ੍ਹ (8 ਫਰਵਰੀ 2025) ਦਿਨ ਸ਼ਨੀਵਾਰ ਨੂੰ
ਅਬੋਹਰ: ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਿੱਕਰ ਵਾਲਾ ਰੂਪਾ ਵਿਖੇ ਬਣੇ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਵਿਦਿਅਕ ਸੈਸ਼ਨ 2025-26 ਦੌਰਾਨ ਨੌਵੀਂ ਅਤੇ…
Read More » -
ਕੈਂਸਰ ਨੂੰ ਰੋਕਣ ਲਈ ਸੰਤੁਲਿਤ ਭੋਜਨ ਅਤੇ ਜੀਵਨਸ਼ੈਲੀ ਵਿੱਚ ਬਦਲਾਵ ਜਰੂਰੀ- ਡਾ. ਅੰਸ਼ੁਲ ਨਾਗਪਾਲ
ਅਬੋਹਰ: ਸਿਹਤ ਬਲਾਕ ਡੱਬਵਾਲਾ ਕਲਾਂ ਵੱਲੋਂ ਕੌਮੀ ਕੈਂਸਰ ਜਾਗਰੂਕਤਾ ਦਿਵਸ ਮੌਕੇ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਲਹਿੰਬਰ ਰਾਮ ਦੇ ਦਿਸ਼ਾ-ਨਿਰਦੇਸ਼ਾਂ ਅਤੇ…
Read More » -
ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਗਰੁੱਪ ਦੀ ਹੋਈ ਮਹੀਨਾਵਾਰ ਮੀਟਿੰਗ
ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਗਰੁੱਪ ਦੀ ਮਹੀਨਾਵਾਰ ਮੀਟਿੰਗ ਭਾਈ ਮਹਾਂ ਸਿੰਘ ਹਾਲ ਜਿਲਾ ਸ਼੍ਰੀ ਮੁਕਤਸਰ ਸਾਹਿਬ ਨੰਬਰਦਾਰ ਯੂਨੀਅਨ ਦੇ ਜਿਲਾ…
Read More » -
ਪੇਂਡੂ ਖੇਤਰ ਦੀਆਂ ਆਰਥਿਕ ਤੌਰ ’ਤੇ ਗਰੀਬ ਔਰਤਾਂ ਲਈ ਵਰਦਾਨ ਸਾਬਿਤ ਹੋ ਰਿਹੈ ਅਜੀਵਿਕਾ ਮਿਸ਼ਨ : ਵਧੀਕ ਡਿਪਟੀ ਕਮਿਸ਼ਨਰ
ਅਬੋਹਰ: ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ ਸੂਬੇ ਦੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ। ਇਸ…
Read More » -
ਵਿਧਾਇਕ ਫਾਜ਼ਿਲਕਾ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਮਾਰਕਿਟ ਕਮੇਟੀ ਦਫਤਰ ਫਾਜ਼ਿਲਕਾ ਵਿਖੇ ਹਲਕੇ ਦੇ ਲੋਕਾਂ ਦੀਆਂ ਸੁਨਣਗੇ ਸਮੱਸਿਆਵਾਂ
ਅਬੋਹਰ: ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਦਿਨ ਬੁੱਧਵਾਰ ਨੂੰ ਸਵੇਰੇ 10 ਤੋਂ ਸ਼ਾਮ 5 ਵਜੇ…
Read More » -
ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵੱਲੋਂ ਵਿਸ਼ਵ ਲੈਪਰੋਸੀ ਦਿਵਸ ਸੰਬੰਧੀ ਕੀਤਾ ਜਾਗਰੂਕਤਾ ਸਮਾਗਮ, ਕੁਸ਼ਟ ਰੋਗ 100 ਪ੍ਰਤੀਸ਼ਤ ਇਲਾਜਯੋਗ ਹੈ- ਡਾ. ਲਹਿੰਬਰ ਰਾਮ
ਅਬੋਹਰ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਦੀ ਪ੍ਰਧਾਨਗੀ ਵਿੱਚ ਵਿਸ਼ਵ ਲੈਪਰੋਸੀ ਦਿਵਸ ਦੇ ਸੰਬੰਧ…
Read More » -
ਭੋਜਨ ਸੁਰੱਖਿਆ, ਸਟੋਰੇਜ ਅਤੇ ਮਾਰਕੀਟਿੰਗ ਦੇ ਵੱਖ-ਵੱਖ ਤਰੀਕਿਆਂ ‘ਤੇ ਸਿਖਲਾਈ ਪ੍ਰੋਗਰਾਮ ਪੂਰਾ ਕੀਤਾ
ਅਬੋਹਰ: ਨਚੀਕੇਤ ਕੋਤਵਾਲੀ, ਡਾਇਰੈਕਟਰ, ਸੀਫੇਟ ਲੁਧਿਆਣਾ ਦੀ ਪ੍ਰੇਰਨਾ ਅਤੇ ਡਾ. ਅਰਵਿੰਦ ਕੁਮਾਰ ਅਹਲਾਵਤ ਮੁੱਖੀ, ਕੇਵੀਕੇ ਸੀਫੇਟ ਅਬੋਹਰ ਦੇ ਦਿਸ਼ਾ-ਨਿਰਦੇਸ਼ਾਂ ਹੇਠ…
Read More » -
ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡਾਂ ਨੂੰ ਬਣਾਇਆ ਜਾਵੇਗਾ ਓ.ਡੀ.ਐੱਫ ਮਾਡਲ ਪਿੰਡ
ਅਬੋਹਰ: ਫਾਜ਼ਿਲਕਾ ਜ਼ਿਲ੍ਹੇ ਨੂੰ ਸਵੱਛ ਜ਼ਿਲ੍ਹਾ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹੇ ਦੇ ਪਿੰਡਾਂ ਨੂੰ ਓਡੀਐਫ ਮਾਡਲ ਪਿੰਡ ਵਜੋਂ ਵਿਕਸਿਤ ਕੀਤਾ…
Read More » -
ਸੜਕ ਟਰਾਂਸਪੋਰਟ ਮੰਤਰਾਲਾਂ ਵੱਲੋਂ ਡਰਾਇਵਿੰਗ ਲਾਈਸੈਂਸ ਨੂੰ ਲੈ ਕੇ ਲਾਗੂ ਹੋਵੇਗਾ ਇਹ ਨਵਾਂ ਨਿਯਮ
ਅਬੋਹਰ: ਟ੍ਰੈਫਿਕ ਨਿਯਮ ਤੋੜਨ ਵਾਲਿਆਂ ਲਈ ਹੁਣ ਚਾਲਾਨ ਤੋਂ ਬਚਣਾ ਮੁਸ਼ਕਿਲ ਹੋ ਜਾਵੇਗਾ। ਦਰਅਸਲ ਸੜਕ ਟਰਾਂਸਪੋਰਟ ਮੰਤਰਾਲਾਂ ਰਜਿਸਟ੍ਰੇਸ਼ਨ ਸਰਟੀਫਿਕੇਟ (RC)…
Read More » -
ਮੌਸਮ ਵਿਭਾਗ ਮੁਤਾਬਿਕ ਕੱਲ੍ਹ (31 ਜਨਵਰੀ) ਤੋਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਰਸਾਤ ਹੋਣ ਦੀ ਭਵਿੱਖਬਾਣੀ
ਅਬੋਹਰ ਲਾਈਵ: ਪੰਜਾਬ ਵਿੱਚ ਕੱਲ੍ਹ ਤੋਂ ਬਰਸਾਤ ਸ਼ੁਰੂ ਹੋਣ ਦੇ ਆਸਾਰ ਹਨ, ਜੋ ਆਉਣ ਵਾਲੇ ਕੁੱਝ ਦਿਨਾਂ ਤਕ ਜਾਰੀ ਰਹਿ…
Read More »