Punjab News
WordPress is a favorite blogging tool of mine and I share tips and tricks for using WordPress here.
-
ਬੀਤੇ ਦਿਨੀਂ ਬੇਰੁਜ਼ਗਾਰ ਸਾਂਝਾ ਮੋਰਚੇ ਵੱਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ ਦੀ ਕੋਠੀ ਮੂਹਰੇ ਬਾਲੀ ਸੰਘਰਸ਼ੀ ਲੋਹੜੀ
ਅਬੋਹਰ: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਮੌਕੇ ਪੰਜਾਬ ਦੇ ਵਿਭਿੰਨ ਵਰਗਾਂ ਸਮੇਤ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ…
Read More » -
ਸਾਲ 2024 ਦੌਰਾਨ 160338 ਬਿਨੈਕਾਰਾਂ ਨੂੰ ਜ਼ਮੀਨੀ ਰਿਕਾਰਡ ਦੇ 9 ਲੱਖ 79 ਹਜਾਰ 234 ਪੰਨੇ ਮੁਹੱਈਆ ਕਰਵਾਏ
ਅਬੋਹਰ: ਜ਼ਿਲ੍ਹਾ ਫ਼ਾਜਿਲਕਾ ਵਿਖੇ ਵੱਖ-ਵੱਖ ਤਹਿਸੀਲ ਪੱਧਰ ’ਤੇ ਸਥਾਪਿਤ 6 ਫਰਦ ਕੇਂਦਰ ਲੋਕਾਂ ਨੂੰ ਜਮੀਨੀ ਰਿਕਾਰਡ ਦੀ ਨਕਲ ਮੁਹੱਈਆ ਕਰਵਾਉਣ…
Read More » -
ਬਾਲ ਮੌਤ ਸਮੀਖਿਆ’ ਵਿਸ਼ੇ ‘ਤੇ ਦੋ ਰੋਜ਼ਾ ਜ਼ਿਲਾ ਪੱਧਰੀ ਸਿਖਲਾਈ ਕੈਂਪ
ਅਬੋਹਰ: ਪੰਜਾਬ ਸਰਕਾਰ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਲਹਿੰਬਰ ਰਾਮ ਦੀ ਪ੍ਰਧਾਨਗੀ ਅਤੇ ਜ਼ਿਲਾ ਟੀਕਾਕਰਨ ਅਫਸਰ ਡਾ. ਰਿੰਕੂ…
Read More » -
ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਸੈਮੀਨਾਰ ਲਗਾ ਕੇ ਵਾਹਨ ਚਾਲਕਾਂ ਨੂੰ ਸੜਕੀ ਨਿਯਮਾਂ ਬਾਰੇ ਕੀਤਾ ਗਿਆ ਜਾਗਰੂਕ
ਅਬੋਹਰ: ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਰੀਜ਼ਨਲ ਟਰਾਂਸਪੋਰਟ ਅਫਸਰ ਗੁਰਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਸੜਕ ਸੁਰੱਖਿਆ…
Read More » -
ਫਾਜ਼ਿਲਕਾ ਦੇ ਵਿਧਾਇਕ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ ਕਿਹਾ, ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਨਹੀਂ ਰਹਿਣ ਦਿੱਤੀ ਜਾਵੇਗੀ ਕੋਈ ਘਾਟ
ਅਬੋਹਰ: ਪੰਜਾਬ ਸਰਕਾਰ ਸੂਬੇ ਦੇ ਵਿਕਾਸਅਤੇਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ…
Read More » -
ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਵਿੱਚ ਤਰਲ ਅਤੇ ਠੋਸ ਕਚਰਾ ਪ੍ਰਬੰਧਨ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਦੌਰਾ
ਅਬੋਹਰ: ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈ.ਏ.ਐੱਸ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਿੰਡਾਂ ਵਿੱਚ ਠੋਸ ਅਤੇ…
Read More » -
ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਵੱਲੋਂ 08 ਜਨਵਰੀ 2025 ਨੂੰ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ
ਅਬੋਹਰ: ਡਿਪਟੀ ਕਮਿਸ਼ਨਰ ਫਾਜ਼ਿਲਕਾ ਮੈਡਮ ਅਮਰਪ੍ਰੀਤ ਕੌਰ ਸੰਧੂ ਦੇ ਮਾਰਗ ਦਰਸ਼ਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਬ੍ਰਿਜ ਮੋਹਨ ਸਿੰਘ ਬੇਦੀ…
Read More » -
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਨਗਰ ਕੌਂਸਲ ਦਫਤਰ ਦੀ ਕੀਤੀ ਅਚਨਚੇਤ ਚੈਕਿੰਗ, ਡਿਊਟੀ ਪ੍ਰਤੀ ਰਿਹਾ ਜਾਵੇ ਸੁਚੇਤ
ਅਬੋਹਰ: ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਨਗਰ ਕੌਂਸਲ ਦਫਤਰ ਫਾਜ਼ਿਲਕਾ ਦੀ ਅਚਨਚੇਤ ਚੈਕਿੰਗ ਕੀਤੀ ਗਈ, ਜਿਸ…
Read More » -
ਫਾਜ਼ਿਲਕਾ ਦੇ SSP ਵਰਿੰਦਰ ਸਿੰਘ ਬਰਾੜ ਦਾ ਨਵਾਂ ਉਪਰਾਲਾ, ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਦੇ ਰਹੇ ਹਨ ਕਿਤਾਬਾਂ
ਫਾਜ਼ਿਲਕਾ: ਫਾਜ਼ਿਲਕਾ ਦੇ SSP ਸ. ਵਰਿੰਦਰ ਸਿੰਘ ਬਰਾੜ ਨੇ ਇੱਕ ਨਵੀਂ ਪਹਿਲ ਕਦਮੀ ਕੀਤੀ ਹੈ, ਜਿਸ ਦੇ ਤਹਿਤ ਉਹ ਜਦੋਂ…
Read More » -
ਕੈਂਪ ਵਿੱਚ ਔਰਤਾਂ ਨੂੰ ਫ੍ਰੀ ਹੈਲਥ ਚੈਕਅੱਪ, ਲੜਕੀਆਂ ਨੂੰ ਰੋਜ਼ਗਾਰ ਦੇ ਮੌਕੇ ਅਤੇ ਔਰਤਾਂ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਚੱਲ ਰਹੀਆਂ ਸਕੀਮਾਂ ਬਾਰੇ ਕੀਤਾ ਜਾਵੇਗਾ ਜਾਗਰੂਕ
ਅਬੋਹਰ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਨਾਲ ਪੰਜਾਬ…
Read More »